caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ At-Tawba, ਆਇਤ 104

ਮਦੀਨਾ · ਉਤਰਨ ਦਾ ਕ੍ਰਮ 113 · 9:104

أَلَمْ يَعْلَمُوٓا۟ أَنَّ ٱللَّهَ هُوَ يَقْبَلُ ٱلتَّوْبَةَ عَنْ عِبَادِهِۦ وَيَأْخُذُ ٱلصَّدَقَٰتِ وَأَنَّ ٱللَّهَ هُوَ ٱلتَّوَّابُ ٱلرَّحِيمُ

Punjabi Translation - Arif Haleemਕੀ ਇਹ ਨਹੀਂ ਜਾਣਦੇ ਕਿ ਅੱਲਾਹ ਹੀ ਆਪਣੇ ਬੰਦਿਆਂ ਦੀ ਦੁਆ ਕਬੂਲ ਕਰਦਾ ਹੈ ਅਤੇ ਉਹੀਓ ਸਦਕੇ (ਪੁਨ-ਦਾਨ) ਕਬੂਲ ਕਰਦਾ ਹੈ। ਬੇਸ਼ੱਕ ਅੱਲਾਹ ਹੀ ਤੌਬਾ ਨੂੰ ਕਬੂਲ ਕਰਨ ਵਾਲਾ ਅਤੇ ਰਹਿਮ ਕਰਨ ਵਾਲਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70