caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ At-Tawba, ਆਇਤ 106

ਮਦੀਨਾ · ਉਤਰਨ ਦਾ ਕ੍ਰਮ 113 · 9:106

وَءَاخَرُونَ مُرْجَوْنَ لِأَمْرِ ٱللَّهِ إِمَّا يُعَذِّبُهُمْ وَإِمَّا يَتُوبُ عَلَيْهِمْ وَٱللَّهُ عَلِيمٌ حَكِيمٌ

Punjabi Translation - Arif Haleemਅਤੇ ਕੁੱਝ ਉਹ ਲੋਕ ਹਨ ਜਿਨ੍ਹਾਂ ਦਾ ਮਾਮਲਾ ਅਜਿਹੇ ਅੱਲਾਹ ਦੇ ਹੁਕਮ ’ਤੇ ਆਉਣ ਤਕ ਪਿੱਛੇ ਪਾ ਦਿੱਤਾ ਹੈ। ਉਹ ਜਾਂ ਤਾਂ ਉਹਨਾਂ ਨੂੰ ਸਜ਼ਾ ਦੇਵੇਗਾ ਜਾਂ ਉਹਨਾਂ ਦੀ ਤੌਬਾ ਕਬੂਲ ਕਰ ਲੇਵੇਗਾ। ਅੱਲਾਹ ਭਲੀ-ਭਾਂਤ ਜਾਣਨ ਵਾਲਾ ਤੇ ਸੂਝਵਾਨ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70