caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ At-Tawba, ਆਇਤ 110

ਮਦੀਨਾ · ਉਤਰਨ ਦਾ ਕ੍ਰਮ 113 · 9:110

لَا يَزَالُ بُنْيَٰنُهُمُ ٱلَّذِى بَنَوْا۟ رِيبَةً فِى قُلُوبِهِمْ إِلَّآ أَن تَقَطَّعَ قُلُوبُهُمْ وَٱللَّهُ عَلِيمٌ حَكِيمٌ

Punjabi Translation - Arif Haleemਉਹਨਾਂ ਦੀ ਉਸਾਰੀ ਹੋਈ ਇਮਾਰਤ ਸਦਾ ਲਈ ਉਹਨਾਂ ਦੇ ਮਨਾਂ ਵਿਚ (ਕੰਡਾ ਬਣਕੇ) ਚੁਬਦੀ ਰਹੇਗੀ, ਜੇ ਉਹਨਾਂ ਦੇ ਦਿਲ ਹੀ ਟੋਟੇ-ਟੋਟੇ ਹੋ ਜਾਣ ਤਾਂ ਗੱਲ ਹੈ। ਅੱਲਾਹ ਸਭ ਕੁੱਝ ਜਾਣਨ ਵਾਲਾ ਤੇ ਸੂਝਵਾਨ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70