caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ At-Tawba, ਆਇਤ 116

ਮਦੀਨਾ · ਉਤਰਨ ਦਾ ਕ੍ਰਮ 113 · 9:116

إِنَّ ٱللَّهَ لَهُۥ مُلْكُ ٱلسَّمَٰوَٰتِ وَٱلْأَرْضِ يُحْىِۦ وَيُمِيتُ وَمَا لَكُم مِّن دُونِ ٱللَّهِ مِن وَلِىٍّ وَلَا نَصِيرٍ

Punjabi Translation - Arif Haleemਬੇਸ਼ੱਕ ਅੱਲਾਹ ਹੀ ਧਰਤੀ ਤੇ ਅਕਾਸ਼ਾਂ ਦਾ ਮਾਲਿਕ ਹੈ, ਉਹੀਓ ਜੀਵਨ ਤੇ ਮੌਤ ਦਿੰਦਾ ਹੈ ਅਤੇ ਅੱਲਾਹ ਤੋਂ ਛੁੱਟ ਤੁਹਾਡਾ ਹੋਰ ਕੋਈ ਨਾ ਸਾਥੀ ਹੈ ਨਾ ਹੀ ਮਦਦਗਾਰ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70