caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ At-Tawba, ਆਇਤ 126

ਮਦੀਨਾ · ਉਤਰਨ ਦਾ ਕ੍ਰਮ 113 · 9:126

أَوَلَا يَرَوْنَ أَنَّهُمْ يُفْتَنُونَ فِى كُلِّ عَامٍ مَّرَّةً أَوْ مَرَّتَيْنِ ثُمَّ لَا يَتُوبُونَ وَلَا هُمْ يَذَّكَّرُونَ

Punjabi Translation - Arif Haleemਕੀ ਇਹ (ਕਾਫ਼ਿਰ) ਲੋਕ ਨਹੀਂ ਵੇਖਦੇ ਕਿ ਸਾਲ ਵਿਚ ਇਕ ਜਾਂ ਦੋ ਵਾਰ ਉਹਨਾਂ ਦੀ ਪਰਖ ਕੀਤੀ ਜਾਂਦੀ ਹੈ। ਫੇਰ ਵੀ ਨਾ ਇਹ ਤੌਬਾ ਕਰਦੇ ਹਨ ਤਾਂ ਨਾ ਹੀ ਕੋਈ ਨਸੀਹਤ ਗ੍ਰਹਿਣ ਕਰਦੇ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70