caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ At-Tawba, ਆਇਤ 15

ਮਦੀਨਾ · ਉਤਰਨ ਦਾ ਕ੍ਰਮ 113 · 9:15

وَيُذْهِبْ غَيْظَ قُلُوبِهِمْ وَيَتُوبُ ٱللَّهُ عَلَىٰ مَن يَشَآءُ وَٱللَّهُ عَلِيمٌ حَكِيمٌ

Punjabi Translation - Arif Haleemਅਤੇ ਉਹ ਉਹਨਾਂ ਦੇ ਮਨਾਂ ਵਿੱਚੋਂ ਕਰੋਧ ਨੂੰ ਦੂਰ ਕਰੇਗਾ। ਅੱਲਾਹ ਜਿਸ ਵੱਲ ਵੀ ਚਾਹੁੰਦਾ ਹੈ ਆਪਣੀਆਂ ਮਿਹਰਾਂ ਸਹਿਤ ਧਿਆਨ ਦਿੰਦਾ ਹੈ। ਅੱਲਾਹ ਸਭ ਕੁੱਝ ਜਾਣਨ ਵਾਲਾ ਤੇ ਹਿਕਮਤ ਵਾਲਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70