caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ At-Tawba, ਆਇਤ 27

ਮਦੀਨਾ · ਉਤਰਨ ਦਾ ਕ੍ਰਮ 113 · 9:27

ثُمَّ يَتُوبُ ٱللَّهُ مِنۢ بَعْدِ ذَٰلِكَ عَلَىٰ مَن يَشَآءُ وَٱللَّهُ غَفُورٌ رَّحِيمٌ

Punjabi Translation - Arif Haleemਇਸ (ਸਜ਼ਾ) ਤੋਂ ਬਾਅਦ ਅੱਲਾਹ ਜਿਸ ’ਤੇ ਚਾਹਵੇਗਾ ਉਸੇ ਵੱਲ ਧਿਆਨ ਦੇਵੇਗਾ (ਭਾਵ ਖਿਮਾ ਕਰ ਦੇਵੇਗਾ)। ਅੱਲਾਹ ਹੀ ਬਖ਼ਸ਼ਿਸ਼ ਤੇ ਮਿਹਰਬਾਨੀਆਂ ਕਰਨ ਵਾਲਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70