caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ At-Tawba, ਆਇਤ 33

ਮਦੀਨਾ · ਉਤਰਨ ਦਾ ਕ੍ਰਮ 113 · 9:33

هُوَ ٱلَّذِىٓ أَرْسَلَ رَسُولَهُۥ بِٱلْهُدَىٰ وَدِينِ ٱلْحَقِّ لِيُظْهِرَهُۥ عَلَى ٱلدِّينِ كُلِّهِۦ وَلَوْ كَرِهَ ٱلْمُشْرِكُونَ

Punjabi Translation - Arif Haleemਉਸ ਨੇ ਆਪਣੇ ਰਸੂਲ (ਮੁਹੰਮਦ ਸ:) ਨੂੰ ਹਿਦਾਇਤ ਅਤੇ ਸੱਚਾ ਦੀਨ ਦੇਕੇ ਭੇਜਿਆ ਹੈ ਤਾਂ ਜੋ ਉਸ ਨੂੰ ਸਾਰੇ ਧਰਮਾਂ ’ਤੇ ਗ਼ਾਲਿਬ ਕਰ ਦੇਵੇ, ਭਾਵੇਂ ਮੁਸ਼ਰਿਕਾਂ ਨੂੰ ਕਿੰਨਾ ਹੀ ਬੁਰਾ ਲੱਗੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70