caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ At-Tawba, ਆਇਤ 62

ਮਦੀਨਾ · ਉਤਰਨ ਦਾ ਕ੍ਰਮ 113 · 9:62

يَحْلِفُونَ بِٱللَّهِ لَكُمْ لِيُرْضُوكُمْ وَٱللَّهُ وَرَسُولُهُۥٓ أَحَقُّ أَن يُرْضُوهُ إِن كَانُوا۟ مُؤْمِنِينَ

Punjabi Translation - Arif Haleem(ਹੇ ਮੋਮਿਨੋ!) ਇਹ ਲੋਕ ਕੇਵਲ ਤੁਹਾਨੂੰ ਖ਼ੁਸ਼ ਕਰਨ ਲਈ ਤੁਹਾਡੇ ਸਾਹਮਣੇ ਅੱਲਾਹ ਦੀਆਂ ਸੁੰਹਾਂ ਖਾਂਦੇ ਹਨ ਜੇ ਇਹ ਮੋਮਿਨ ਹੁੰਦੇ ਤਾਂ ਅੱਲਾਹ ਅਤੇ ਉਸ ਦੇ ਰਸੂਲ ਨੂੰ ਖ਼ੁਸ਼ ਕਰਨ ਦਾ ਵੱਧ ਹੱਕ ਬਣਦਾ ਸੀ।
Looking for a topic? Try the meaning search — your question is scanned across all 6,236 verses.
ਭਾਸ਼ਾ — 70