caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ At-Tawba, ਆਇਤ 63

ਮਦੀਨਾ · ਉਤਰਨ ਦਾ ਕ੍ਰਮ 113 · 9:63

أَلَمْ يَعْلَمُوٓا۟ أَنَّهُۥ مَن يُحَادِدِ ٱللَّهَ وَرَسُولَهُۥ فَأَنَّ لَهُۥ نَارَ جَهَنَّمَ خَٰلِدًا فِيهَا ذَٰلِكَ ٱلْخِزْىُ ٱلْعَظِيمُ

Punjabi Translation - Arif Haleemਕੀ ਇਹ ਨਹੀਂ ਜਾਣਦੇ ਕਿ ਜਿਹੜਾ ਵੀ ਅੱਲਾਹ ਅਤੇ ਉਸ ਦੇ ਰਸੂਲ ਦਾ ਵਿਰੋਧ ਕਰੇਗਾ ਉਸ ਲਈ ਨਰਕ ਦੀ ਅੱਗ ਹੈ ਜਿਸ ਵਿਚ ਉਹ ਸਦਾ ਰਹਿਣਗੇ, ਇਹੋ ਅਸਲੀ ਜ਼ਲਾਲਤ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70