caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ At-Tawba, ਆਇਤ 76

ਮਦੀਨਾ · ਉਤਰਨ ਦਾ ਕ੍ਰਮ 113 · 9:76

فَلَمَّآ ءَاتَىٰهُم مِّن فَضْلِهِۦ بَخِلُوا۟ بِهِۦ وَتَوَلَّوا۟ وَّهُم مُّعْرِضُونَ

Punjabi Translation - Arif Haleemਪਰ ਜਦੋਂ ਅੱਲਾਹ ਨੇ ਉਹਨਾਂ ਨੂੰ ਆਪਣੀਆਂ ਮਿਹਰਾਂ ਨਾਲ ਨਿਵਾਜ਼ਿਆ ਤਾਂ ਇਹ ਕੰਜੂਸੀ ਕਰਨ ਲਗ ਪਏ। ਉਹਨਾਂ ਨੇ ਹੱਕ ਤੋਂ ਮੂੰਹ ਮੋੜ ਲਿਆ ਅਤੇ ਆਪਣੇ ਵਚਨਾਂ ਤੋਂ ਫਿਰ ਗਏ।
Looking for a topic? Try the meaning search — your question is scanned across all 6,236 verses.
ਭਾਸ਼ਾ — 70