caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ At-Tawba, ਆਇਤ 78

ਮਦੀਨਾ · ਉਤਰਨ ਦਾ ਕ੍ਰਮ 113 · 9:78

أَلَمْ يَعْلَمُوٓا۟ أَنَّ ٱللَّهَ يَعْلَمُ سِرَّهُمْ وَنَجْوَىٰهُمْ وَأَنَّ ٱللَّهَ عَلَّٰمُ ٱلْغُيُوبِ

Punjabi Translation - Arif Haleemਕੀ ਉਹ ਨਹੀਂ ਜਾਣਦੇ ਕਿ ਅੱਲਾਹ ਉਹਨਾਂ ਦੇ ਮਨ ਦੀਆਂ ਲੁਕੀਆਂ ਹੋਈਆਂ ਗੱਲਾਂ ਅਤੇ ਉਹਨਾਂ ਦੀਆਂ ਕਾਨਾ-ਫੂਸੀਆਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ? ਅੱਲਾਹ ਸਾਰੀਆਂ ਹੀ ਗੁਪਤ ਗੱਲਾਂ ਨੂੰ ਜਾਣਦਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70