caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ At-Tawba, ਆਇਤ 87

ਮਦੀਨਾ · ਉਤਰਨ ਦਾ ਕ੍ਰਮ 113 · 9:87

رَضُوا۟ بِأَن يَكُونُوا۟ مَعَ ٱلْخَوَالِفِ وَطُبِعَ عَلَىٰ قُلُوبِهِمْ فَهُمْ لَا يَفْقَهُونَ

Punjabi Translation - Arif Haleemਇਹਨਾਂ ਲੋਕਾਂ ਨੇ ਪਿੱਛੇ ਰਹਿਣ ਵਾਲੀਆਂ ਜ਼ਨਾਨੀਆਂ ਨਾਲ ਰਹਿਣਾ ਪਸੰਦ ਕੀਤਾ ਹੈ ਅਤੇ ਅੱਲਾਹ ਨੇ ਉਹਨਾਂ ਦੇ ਦਿਲਾਂ ’ਤੇ ਮੋਹਰ ਲਾ ਛੱਡੀ ਹੈ, ਪਰ ਉਹ ਇਹ ਸਮਝਦੇ ਹੀ ਨਹੀਂ।
Looking for a topic? Try the meaning search — your question is scanned across all 6,236 verses.
ਭਾਸ਼ਾ — 70