caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ At-Tawba, ਆਇਤ 89

ਮਦੀਨਾ · ਉਤਰਨ ਦਾ ਕ੍ਰਮ 113 · 9:89

أَعَدَّ ٱللَّهُ لَهُمْ جَنَّٰتٍ تَجْرِى مِن تَحْتِهَا ٱلْأَنْهَٰرُ خَٰلِدِينَ فِيهَا ذَٰلِكَ ٱلْفَوْزُ ٱلْعَظِيمُ

Punjabi Translation - Arif Haleemਇਹਨਾਂ ਲਈ ਅੱਲਾਹ ਨੇ ਉਹਨਾਂ ਬਾਗ਼ਾਂ ਨੂੰ ਤਿਆਰ ਕੀਤਾ ਹੈ ਜਿਨ੍ਹਾਂ ਹੇਠ ਨਹਿਰਾਂ ਵਗਦੀਆਂ ਹਨ। ਉੱਥੇ ਹੀ ਉਹ ਸਦਾ ਰਹਿਣਗੇ, ਇਹੋ ਸਭ ਤੋਂ ਵੱਡੀ ਕਾਮਯਾਬੀ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70