caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Balad, ਆਇਤ 17

ਮੱਕਾ · ਉਤਰਨ ਦਾ ਕ੍ਰਮ 35 · 90:17

ثُمَّ كَانَ مِنَ ٱلَّذِينَ ءَامَنُوا۟ وَتَوَاصَوْا۟ بِٱلصَّبْرِ وَتَوَاصَوْا۟ بِٱلْمَرْحَمَةِ

Punjabi Translation - Arif Haleem(ਇਹ ਭਲੇ ਕੰਮ ਕਰਨ ਵਾਲਾ) ਉਹਨਾਂ ਲੋਕਾਂ ਨਾਲ ਰਲਿਆ ਹੋਵੇਗਾ, ਜਿਹੜੇ ਈਮਾਨ ਲਿਆਏ ਅਤੇ ਜਿਨ੍ਹਾਂ ਇਕ ਦੂਜੇ ਨੂੰ ਸਬਰ ਕਰਨ ਦੀ ਅਤੇ ਇਕ ਦੂਜੇ ’ਤੇ ਦਿਆ ਕਰਨ ਲਈ ਪ੍ਰੇਰਣਾ ਦਿੱਤੀ।
Looking for a topic? Try the meaning search — your question is scanned across all 6,236 verses.
ਭਾਸ਼ਾ — 70