caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Ash-Shams, ਆਇਤ 13

ਮੱਕਾ · ਉਤਰਨ ਦਾ ਕ੍ਰਮ 26 · 91:13

فَقَالَ لَهُمْ رَسُولُ ٱللَّهِ نَاقَةَ ٱللَّهِ وَسُقْيَٰهَا

Punjabi Translation - Arif Haleemਤਾਂ ਉਹਨਾਂ ਨੂੰ ਅੱਲਾਹ ਦੇ ਰਸੂਲ (ਸਾਲੇਹ) ਨੇ ਆਖਿਆ ਕਿ ਅੱਲਾਹ ਦੀ ਊਠਣੀ ਦੀ ਅਤੇ ਉਸ ਦੇ ਪਾਣੀ ਪੀਣ ਦੀ ਰਾਖੀ ਕਰੋ (ਭਾਵ ਵਿਘਣ ਨਾ ਪਾਓ)।
Looking for a topic? Try the meaning search — your question is scanned across all 6,236 verses.
ਭਾਸ਼ਾ — 70