caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Ad-Dhuhaa الضحى

11 ਆਇਤਾਂ · ਮੱਕਾ · ਉਤਰਨ ਦਾ ਕ੍ਰਮ 11

بِسْمِ ٱللَّهِ ٱلرَّحْمَٰنِ ٱلرَّحِيمِ وَٱلضُّحَىٰ

Punjabi Translation - Arif Haleemਦਿਨ ਚੜ੍ਹੇ ਹੋਏ ਦੀ ਸਹੁੰ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَٱلَّيْلِ إِذَا سَجَىٰ

Punjabi Translation - Arif Haleemਅਤੇ ਰਾਤ ਦੀ ਜਦੋਂ ਉਹ ਛਾ ਜਾਵੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

مَا وَدَّعَكَ رَبُّكَ وَمَا قَلَىٰ

Punjabi Translation - Arif Haleem(ਹੇ ਨਬੀ ਸ:!) ਤੁਹਾਡੇ ਰੱਬ ਨੇ ਨਾ ਤਾਂ ਤੁਹਾਨੂੰ (ਇਕੱਲਾ) ਛੱਡਿਆ ਹੈ ਅਤੇ ਨਾ ਹੀ ਉਹ ਤੁਹਾਥੋਂ ਨਾਰਾਜ਼ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَلَلْـَٔاخِرَةُ خَيْرٌ لَّكَ مِنَ ٱلْأُولَىٰ

Punjabi Translation - Arif Haleemਬੇਸ਼ੱਕ ਤੁਹਾਡੇ ਲਈ ਆਖ਼ਿਰਤ, ਦੁਨੀਆਂ ਤੋਂ ਕਿਤੇ ਵਧੀਆ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَلَسَوْفَ يُعْطِيكَ رَبُّكَ فَتَرْضَىٰٓ

Punjabi Translation - Arif Haleemਅਤੇ ਛੇਤੀ ਹੀ ਤੁਹਾਡਾ ਰੱਬ ਤੁਹਾਨੂੰ ਇੰਨਾ (ਇਨਾਮ) ਦੇਵੇਗਾ ਕਿ ਤੁਸੀਂ ਖ਼ੁਸ਼ ਹੋ ਜਾਓਗੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

أَلَمْ يَجِدْكَ يَتِيمًا فَـَٔاوَىٰ

Punjabi Translation - Arif Haleemਕੀ ਉਸ (ਅੱਲਾਹ) ਨੇ ਤੁਹਾਨੂੰ ਯਤੀਮ ਹੁੰਦੇ ਹੋਏ ਵਧੀਆ ਟਿਕਾਣਾ ਨਹੀਂ ਦਿੱਤਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَوَجَدَكَ ضَآلًّا فَهَدَىٰ

Punjabi Translation - Arif Haleemਅਤੇ ਤੁਹਾਨੂੰ ਅਣਜਾਣੀ ਰਾਹ ਤੋਂ ਸਿੱਧੀ ਰਾਹ ਨਹੀਂ ਬਖ਼ਸ਼ੀ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَوَجَدَكَ عَآئِلًا فَأَغْنَىٰ

Punjabi Translation - Arif Haleemਅਤੇ ਤੁਹਾਨੂੰ ਗ਼ਰੀਬੀ ਤੋਂ ਧਨਵਾਨ ਨਹੀਂ ਬਣਾਇਆ ?

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَأَمَّا ٱلْيَتِيمَ فَلَا تَقْهَرْ

Punjabi Translation - Arif Haleemਸੋ ਤੁਸੀਂ (ਕਿਸੇ ਵੀ) ਯਤੀਮ ਉੱਤੇ ਸਖ਼ਤੀ ਨਾ ਕਰੋ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَأَمَّا ٱلسَّآئِلَ فَلَا تَنْهَرْ

Punjabi Translation - Arif Haleemਅਤੇ ਨਾ ਹੀ ਸਵਾਲੀ ਨੂੰ ਝਿੜਕੋ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَأَمَّا بِنِعْمَةِ رَبِّكَ فَحَدِّثْ

Punjabi Translation - Arif Haleemਸਗੋਂ ਆਪਣੇ ਰੱਬ ਵੱਲੋਂ (ਬਖ਼ਸ਼ੀਆਂ ਗਈਆਂ) ਇਹਨਾਂ ਨਿਅਮਤਾਂ ਦੀ ਚਰਚਾ ਕਰਦੇ ਰਹੋ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

Looking for a topic? Try the meaning search — your question is scanned across all 6,236 verses.
ਭਾਸ਼ਾ — 70