caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Ad-Dhuhaa, ਆਇਤ 3

ਮੱਕਾ · ਉਤਰਨ ਦਾ ਕ੍ਰਮ 11 · 93:3

مَا وَدَّعَكَ رَبُّكَ وَمَا قَلَىٰ

Punjabi Translation - Arif Haleem(ਹੇ ਨਬੀ ਸ:!) ਤੁਹਾਡੇ ਰੱਬ ਨੇ ਨਾ ਤਾਂ ਤੁਹਾਨੂੰ (ਇਕੱਲਾ) ਛੱਡਿਆ ਹੈ ਅਤੇ ਨਾ ਹੀ ਉਹ ਤੁਹਾਥੋਂ ਨਾਰਾਜ਼ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70