ਸੂਰਤ Ash-Sharh الشرح
8 ਆਇਤਾਂ · ਮੱਕਾ · ਉਤਰਨ ਦਾ ਕ੍ਰਮ 12
بِسْمِ ٱللَّهِ ٱلرَّحْمَٰنِ ٱلرَّحِيمِ أَلَمْ نَشْرَحْ لَكَ صَدْرَكَ
Punjabi Translation - Arif Haleem(ਹੇ ਨਬੀ ਸ:!) ਕੀ ਅਸੀਂ ਤੁਹਾਡਾ ਸੀਨਾ (ਹੱਕ ਦੀ ਰੌਸ਼ਨੀ) ਲਈ ਨਹੀਂ ਖੋਲ੍ਹਿਆ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَوَضَعْنَا عَنكَ وِزْرَكَ
Punjabi Translation - Arif Haleemਅਤੇ ਸਾਨੇ ਤੁਹਾਡੇ ਉੱਤੋਂ ਤੁਹਾਡਾ ਬੋਝ ਉਤਾਰ ਦਿੱਤਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
ٱلَّذِىٓ أَنقَضَ ظَهْرَكَ
Punjabi Translation - Arif Haleemਜਿਸ (ਬੋਝ) ਨੇ ਤੁਹਾਡੀ ਢੂੰਹੀ ਤੋੜ ਸੁੱਟੀ ਸੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَرَفَعْنَا لَكَ ذِكْرَكَ
Punjabi Translation - Arif Haleemਅਤੇ ਅਸੀਂ ਤੁਹਾਡੇ ਲਈ ਤੁਹਾਡੇ ਜ਼ਿਕਰ (ਚਰਚਾ) ਨੂੰ ਉੱਚਾ ਕਰ ਦਿੱਤਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَإِنَّ مَعَ ٱلْعُسْرِ يُسْرًا
Punjabi Translation - Arif Haleemਬੇਸ਼ੱਕ ਹਰੇਕ ਔਖਿਆਈ ਤੋਂ ਮਗਰੋਂ ਸੌਖਿਆਈ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
إِنَّ مَعَ ٱلْعُسْرِ يُسْرًا
Punjabi Translation - Arif Haleemਬੇਸ਼ੱਕ ਹਰੇਕ ਤੰਗੀ ਦੇ ਨਾਲ ਆਸਾਨੀ ਜੁੜੀ ਹੋਈ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَإِذَا فَرَغْتَ فَٱنصَبْ
Punjabi Translation - Arif Haleemਸੋ ਜਦੋਂ ਵੀ ਤੁਸੀਂ (ਤਬਲੀਗ ਤੋਂ) ਵਿਹਲੇ ਹੋਵੋ ਤਾਂ (ਇਬਾਦਤ ਵਿਚ) ਮਿਹਨਤ ਕਰੋ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَإِلَىٰ رَبِّكَ فَٱرْغَب
Punjabi Translation - Arif Haleemਅਤੇ ਆਪਣੇ ਰੱਬ ਨਾਲ ਹੀ ਮੋਹ ਰੱਖੋ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
Looking for a topic? Try the meaning search — your question is scanned across all 6,236 verses.
→