caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ At-Tin التين

8 ਆਇਤਾਂ · ਮੱਕਾ · ਉਤਰਨ ਦਾ ਕ੍ਰਮ 28

بِّسْمِ ٱللَّهِ ٱلرَّحْمَٰنِ ٱلرَّحِيمِ وَٱلتِّينِ وَٱلزَّيْتُونِ

Punjabi Translation - Arif Haleemਸਹੁੰ ਹੈ ਅੰਜੀਰ ਅਤੇ ਜ਼ੈਤੂਨ ਦੀ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَطُورِ سِينِينَ

Punjabi Translation - Arif Haleemਅਤੇ ਤੂਰ ਪਹਾੜ ਦੀ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَهَٰذَا ٱلْبَلَدِ ٱلْأَمِينِ

Punjabi Translation - Arif Haleemਅਤੇ ਇਸ ਅਮਨ ਵਾਲੇ ਸ਼ਹਿਰ (ਮੱਕੇ) ਦੀ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

لَقَدْ خَلَقْنَا ٱلْإِنسَٰنَ فِىٓ أَحْسَنِ تَقْوِيمٍ

Punjabi Translation - Arif Haleemਬੇਸ਼ੱਕ ਅਸੀਂ ਮਨੁੱਖ ਨੂੰ ਸਭ ਤੋਂ ਵੱਧ ਸੋਹਣੇ ਰੂਪ ਵਿਚ ਪੈਦਾ ਕੀਤਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

ثُمَّ رَدَدْنَٰهُ أَسْفَلَ سَٰفِلِينَ

Punjabi Translation - Arif Haleem(ਉਸ ਦੀਆਂ ਕੁਰਤੂਤਾਂ ਕਾਰਨ) ਫੇਰ ਅਸੀਂ ਇਸ (ਮਨੁੱਖ ਨੂੰ ਨਰਕ ਦੀ) ਘਟੀਆ ਤੋਂ ਘਟੀਆ (ਭਾਵ ਹੇਠਲੀ) ਥਾਂ ਵਿਚ ਸੁੱਟ ਦਿੱਤਾ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِلَّا ٱلَّذِينَ ءَامَنُوا۟ وَعَمِلُوا۟ ٱلصَّٰلِحَٰتِ فَلَهُمْ أَجْرٌ غَيْرُ مَمْنُونٍ

Punjabi Translation - Arif Haleemਪਰ ਜਿਹੜੇ ਲੋਕੀ (ਰੱਬ ਅਤੇ ਮੁਹੰਮਦ (ਸ:) ਦੀਆਂ ਗੱਲਾਂ ’ਤੇ) ਈਮਾਨ ਲਿਆਏ ਅਤੇ ਉਹਨਾਂ ਨੇ (.ਕੁਰਆਨ ਅਨੁਸਾਰ) ਚੰਗੇ ਕੰਮ ਵੀ ਕੀਤੇ। ਉਹਨਾਂ ਲਈ ਹੱਦੋਂ ਵੱਧ (ਚੰਗਾ) ਬਦਲਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

فَمَا يُكَذِّبُكَ بَعْدُ بِٱلدِّينِ

Punjabi Translation - Arif Haleem(ਹੇ ਮਨੁੱਖ!) ਇਸ (.ਕੁਰਆਨ) ਤੋਂ ਬਾਅਦ ਵੀ ਤੈਨੂੰ ਕਿਹੜੀ ਗੱਲ ਨੇ ਬਦਲੇ ਵਾਲੇ ਦਿਨ ਨੂੰ ਝੁਠਲਾਉਣ ਲਈ ਪ੍ਰੇਰਿਤ ਕੀਤਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

أَلَيْسَ ٱللَّهُ بِأَحْكَمِ ٱلْحَٰكِمِينَ

Punjabi Translation - Arif Haleemਭਲਾਂ ਕੀ ਅੱਲਾਹ ਸਾਰੇ ਹਾਕਮਾਂ ਤੋਂ ਵੱਡਾ ਹਾਕਮ ਨਹੀਂ ਹੈ ?

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

Looking for a topic? Try the meaning search — your question is scanned across all 6,236 verses.
ਭਾਸ਼ਾ — 70