caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Alaq, ਆਇਤ 1

ਮੱਕਾ · ਉਤਰਨ ਦਾ ਕ੍ਰਮ 1 · 96:1

بِسْمِ ٱللَّهِ ٱلرَّحْمَٰنِ ٱلرَّحِيمِ ٱقْرَأْ بِٱسْمِ رَبِّكَ ٱلَّذِى خَلَقَ

Punjabi Translation - Arif Haleem(ਹੇ ਮੁਹੰਮਦ ਸ:!) ਪੜ੍ਹੋ ਆਪਣੇ (ਉਸ) ਰੱਬ ਦਾ ਨਾਂ ਲੈਕੇ ਜਿਸ ਨੇ (ਸਭ ਨੂੰ) ਪੈਦਾ ਕੀਤਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70