كَلَّا لَا تُطِعْهُ وَٱسْجُدْ وَٱقْتَرِب Punjabi Translation - Arif Haleemਉੱਕਾ ਨਹੀਂ, ਤੁਸੀਂ ਉਸ (ਝੁਠਲਾਉਣ ਵਾਲੇ) ਦੇ ਪਿੱਛੇ ਨਹੀਂ ਲੱਗਣਾ, ਸਗੋਂ ਸਿਜਦਾ ਕਰੋ ਅਤੇ ਰੱਬ ਦੀ ਨੇੜਤਾ ਪ੍ਰਾਪਤ ਕਰੋ।