caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Qadr القدر

5 ਆਇਤਾਂ · ਮੱਕਾ · ਉਤਰਨ ਦਾ ਕ੍ਰਮ 25

بِّسْمِ ٱللَّهِ ٱلرَّحْمَٰنِ ٱلرَّحِيمِ إِنَّآ أَنزَلْنَٰهُ فِى لَيْلَةِ ٱلْقَدْرِ

Punjabi Translation - Arif Haleemਬੇਸ਼ੱਕ ਅਸੀਂ ਇਸ (.ਕੁਰਆਨ) ਨੂੰ (ਰਮਜ਼ਾਨ ਮਹੀਨੇ ਦੀ) ਇਕ ਭਾਗਾਂ ਵਾਲੀ ਰਾਤ ਵਿਚ ਉਤਾਰਿਆ।[1]

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَمَآ أَدْرَىٰكَ مَا لَيْلَةُ ٱلْقَدْرِ

Punjabi Translation - Arif Haleemਅਤੇ ਤੁਸੀਂ ਭਲਾ ਕੀ ਜਾਣੋਂ ਕਿ ਉਹ ਭਾਗਾਂ ਵਾਲੀ ਰਾਤ ਕੀ ਹੈ ?

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

لَيْلَةُ ٱلْقَدْرِ خَيْرٌ مِّنْ أَلْفِ شَهْرٍ

Punjabi Translation - Arif Haleemਇਹ ਭਾਗਾਂ ਵਾਲੀ ਰਾਤ (ਹਰ ਪੱਖੋਂ) ਹਜ਼ਾਰ ਮਹੀਨਿਆਂ ਤੋਂ ਵਧੀਆ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

تَنَزَّلُ ٱلْمَلَٰٓئِكَةُ وَٱلرُّوحُ فِيهَا بِإِذْنِ رَبِّهِم مِّن كُلِّ أَمْرٍ

Punjabi Translation - Arif Haleemਇਸ ਰਾਤ ਵਿਚ ਫ਼ਰਿਸ਼ਤੇ ਅਤੇ ਰੂਹ (ਜਿਬਰਾਈਲ) ਆਪਣੇ ਰੱਬ ਦੇ ਹੁਕਮ ਨਾਲ ਹਰ ਕੰਮ ਲਈ (ਅਕਾਸ਼ ਤੋਂ ਧਰਤੀ ਉੱਤੇ) ਉੱਤਰਦੇ ਹਨ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

سَلَٰمٌ هِىَ حَتَّىٰ مَطْلَعِ ٱلْفَجْرِ

Punjabi Translation - Arif Haleem(ਉਹ ਪੂਰੀ ਰਾਤ) ਪਹੁ ਫੱਟਣ ਤਕ ਸਲਾਮਤੀ ਹੀ ਸਲਾਮਤੀ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

Looking for a topic? Try the meaning search — your question is scanned across all 6,236 verses.
ਭਾਸ਼ਾ — 70