caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Qadr, ਆਇਤ 4

ਮੱਕਾ · ਉਤਰਨ ਦਾ ਕ੍ਰਮ 25 · 97:4

تَنَزَّلُ ٱلْمَلَٰٓئِكَةُ وَٱلرُّوحُ فِيهَا بِإِذْنِ رَبِّهِم مِّن كُلِّ أَمْرٍ

Punjabi Translation - Arif Haleemਇਸ ਰਾਤ ਵਿਚ ਫ਼ਰਿਸ਼ਤੇ ਅਤੇ ਰੂਹ (ਜਿਬਰਾਈਲ) ਆਪਣੇ ਰੱਬ ਦੇ ਹੁਕਮ ਨਾਲ ਹਰ ਕੰਮ ਲਈ (ਅਕਾਸ਼ ਤੋਂ ਧਰਤੀ ਉੱਤੇ) ਉੱਤਰਦੇ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70