بِسْمِ ٱللَّهِ ٱلرَّحْمَٰنِ ٱلرَّحِيمِ لَمْ يَكُنِ ٱلَّذِينَ كَفَرُوا۟ مِنْ أَهْلِ ٱلْكِتَٰبِ وَٱلْمُشْرِكِينَ مُنفَكِّينَ حَتَّىٰ تَأْتِيَهُمُ ٱلْبَيِّنَةُ
Punjabi Translation - Arif Haleemਅਹਲੇ ਕਿਤਾਬ ਭਾਵ ਯਹੂਦੀ ਤੇ ਈਸਾਈਆਂ ਵਿੱਚੋਂ ਕੁੱਝ ਕਾਫ਼ਿਰ ਤੇ ਮੁਸ਼ਰਿਕ (ਉਦੋਂ ਤਕ ਕੁਫ਼ਰ ਤੋਂ) ਰੁਕਣ ਵਾਲੇ ਨਹੀਂ ਸਨ, ਜਦੋਂ ਤਕ ਕਿ ਉਹਨਾਂ ਕੋਲ (ਰੱਬ ਵੱਲ) ਕੋਈ ਸਪਸ਼ਟ ਦਲੀਲ ਨਾ ਆ ਜਾਵੇ।