وَمَآ أُمِرُوٓا۟ إِلَّا لِيَعْبُدُوا۟ ٱللَّهَ مُخْلِصِينَ لَهُ ٱلدِّينَ حُنَفَآءَ وَيُقِيمُوا۟ ٱلصَّلَوٰةَ وَيُؤْتُوا۟ ٱلزَّكَوٰةَ وَذَٰلِكَ دِينُ ٱلْقَيِّمَةِ
Punjabi Translation - Arif Haleemਜਦ ਕਿ ਉਹਨਾਂ ਨੂੰ ਇਹੋ ਹੁਕਮ ਦਿੱਤਾ ਗਿਆ ਸੀ ਕਿ ਉਹ ਆਪਣੀ ਬੰਦਗੀ ਨੂੰ ਅੱਲਾਹ ਲਈ ਹੀ ਖ਼ਾਲਿਸ ਕਰਕੇ ਇਕਾਗਰ ਹੋਕੇ ਉਸੇ ਦੀ ਇਬਾਦਤ ਕਰਨ, ਉਹ ਨਮਾਜ਼ ਕਾਇਮ ਕਰਨ ਅਤੇ ਜ਼ਕਾਤ ਅਦਾ ਕਰਨ, ਇਹੋ ਸੱਚਾ ਧਰਮ ਹੈ।