إِنَّ ٱلَّذِينَ كَفَرُوا۟ مِنْ أَهْلِ ٱلْكِتَٰبِ وَٱلْمُشْرِكِينَ فِى نَارِ جَهَنَّمَ خَٰلِدِينَ فِيهَآ أُو۟لَٰٓئِكَ هُمْ شَرُّ ٱلْبَرِيَّةِ
Punjabi Translation - Arif Haleemਬੇਸ਼ੱਕ ਅਹਲੇ ਕਿਤਾਬ (ਤੌਰੈਤ ਅਤੇ ਇੰਜੀਲ ਦੇ ਮੰਣਨ ਵਾਲਿਆਂ) ਵਿੱਚੋਂ ਜਿਹੜੇ ਲੋਕਾਂ ਨੇ ਕੁਫ਼ਰ ਕੀਤਾ ਅਤੇ ਰੱਬ ਦਾ ਸਾਂਝੀ ਬਣਾਉਣ ਵਾਲੇ (ਮੁਸ਼ਰਿਕ) ਨਰਕ ਦੀ ਅੱਗ ਵਿਚ ਸੁੱਟੇ ਜਾਣਗੇ, ਜਿੱਥੇ ਉਹ ਸਦਾ ਲਈ ਰਹਿਣਗੇ। ਉਹੀਓ ਸਭ ਤੋਂ ਭੈੜੀ ਮਖਲੂਕ ਹੈ।[1]