caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Bayyina, ਆਇਤ 8

ਮਦੀਨਾ · ਉਤਰਨ ਦਾ ਕ੍ਰਮ 100 · 98:8

جَزَآؤُهُمْ عِندَ رَبِّهِمْ جَنَّٰتُ عَدْنٍ تَجْرِى مِن تَحْتِهَا ٱلْأَنْهَٰرُ خَٰلِدِينَ فِيهَآ أَبَدًا رَّضِىَ ٱللَّهُ عَنْهُمْ وَرَضُوا۟ عَنْهُ ذَٰلِكَ لِمَنْ خَشِىَ رَبَّهُۥ

Punjabi Translation - Arif Haleemਉਹਨਾਂ ਦੀ ਜਜ਼ਾ (ਵਧੀਆ ਬਦਲਾ) ਉਹਨਾਂ ਦੇ ਰੱਬ ਕੋਲ ਸਦਾ ਰਹਿਣ ਵਾਲੇ ਬਾਗ਼ ਹਨ ਜਿਨ੍ਹਾਂ ਦੇ ਹੇਠ ਨਹਿਰਾਂ ਵਗਦੀਆਂ ਹਨ। ਉਹ (ਈਮਾਨ ਵਾਲੇ) ਸਦਾ ਲਈ ਉਸ ਵਿਚ ਰਹਿਣਗੇ, ਅੱਲਾਹ ਉਹਨਾਂ ਤੋਂ ਰਾਜ਼ੀ ਹੈ ਅਤੇ ਉਹ ਅੱਲਾਹ ਤੋਂ ਰਾਜ਼ੀ ਹਨ। ਇਹ (ਬਦਲਾ) ਉਹਨਾਂ ਨੂੰ ਹੀ ਮਿਲਦਾ ਹੈ, ਜਿਹੜੇ ਆਪਣੇ ਰੱਬ ਤੋਂ ਡਰਦੇ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70