ਸੂਰਤ Az-Zalzala الزلزلة
8 ਆਇਤਾਂ · ਮਦੀਨਾ · ਉਤਰਨ ਦਾ ਕ੍ਰਮ 93
بِسْمِ ٱللَّهِ ٱلرَّحْمَٰنِ ٱلرَّحِيمِ إِذَا زُلْزِلَتِ ٱلْأَرْضُ زِلْزَالَهَا
Punjabi Translation - Arif Haleemਜਦੋਂ ਧਰਤੀ ਜ਼ੋਰ ਨਾਲ ਹਿਲਾ ਦਿੱਤੀ ਜਾਵੇਗੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَأَخْرَجَتِ ٱلْأَرْضُ أَثْقَالَهَا
Punjabi Translation - Arif Haleemਅਤੇ ਧਰਤੀ ਆਪਣਾ ਸਾਰਾ ਬੋਝ ਬਾਹਰ ਕੱਢ ਸੁੱਟੇਗੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَقَالَ ٱلْإِنسَٰنُ مَا لَهَا
Punjabi Translation - Arif Haleemਅਤੇ (ਉਸ ਸਮੇਂ) ਮਨੁੱਖ ਆਖੇਗਾ ਕਿ ਇਸ ਨੂੰ ਕੀ ਹੋ ਗਿਆ ?
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
يَوْمَئِذٍ تُحَدِّثُ أَخْبَارَهَا
Punjabi Translation - Arif Haleemਉਸ ਦਿਨ ਉਹ ਆਪਣੇ (ਆਪ ’ਤੇ ਬੀਤੇ ਹੋਏ) ਹਾਲਾਤ ਵਰਣਨ ਕਰੇਗੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
بِأَنَّ رَبَّكَ أَوْحَىٰ لَهَا
Punjabi Translation - Arif Haleemਕਿਉਂ ਜੋ ਤੁਹਾਡਾ ਰੱਬ ਉਸ ਨੂੰ (ਇਹੋ) ਹੁਕਮ ਦੇਵੇਗਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
يَوْمَئِذٍ يَصْدُرُ ٱلنَّاسُ أَشْتَاتًا لِّيُرَوْا۟ أَعْمَٰلَهُمْ
Punjabi Translation - Arif Haleemਉਸ ਦਿਨ ਲੋਕੀ ਵੱਖਰੇ ਵੱਖਰੇ ਹੋ ਕੇ ਪਰਤਣਗੇ ਤਾਂ ਜੋ ਉਹਨਾਂ ਨੂੰ ਉਹਨਾਂ ਦੇ ਕਰਮ ਵਿਖਾਏ ਜਾਣ। [1]
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَمَن يَعْمَلْ مِثْقَالَ ذَرَّةٍ خَيْرًا يَرَهُۥ
Punjabi Translation - Arif Haleemਸੋ ਜਿਸ ਨੇ ਰਤਾ ਭਰ ਵੀ ਨੇਕੀ ਕੀਤੀ ਹੋਵੇਗੀ ਉਹ ਉਸ ਨੂੰ ਵੇਖ ਲਵੇਗਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَمَن يَعْمَلْ مِثْقَالَ ذَرَّةٍ شَرًّا يَرَهُۥ
Punjabi Translation - Arif Haleemਅਤੇ ਜਿਸ ਨੇ ਰਤਾ ਭਰ ਵੀ ਬੁਰਾਈ ਕੀਤੀ ਹੋਵੇਗੀ ਉਹ ਉਸ ਨੂੰ ਵੇਖ ਲਵੇਗਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
Looking for a topic? Try the meaning search — your question is scanned across all 6,236 verses.
→